Search for:
  • Home/
  • Religious/
  • ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ, 2024)

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ, 2024)

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ

ਧੰਨਵਾਦ

Leave A Comment

All fields marked with an asterisk (*) are required