23ਵੇਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਟੂਰਨਾਮੈਂਟ— 2024 ਦਾ ਆਰੰਭ
23ਵੇਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਟੂਰਨਾਮੈਂਟ— 2024 ਦਾ ਆਰੰਭ ਅੰਮ੍ਰਿਤਸਰ—28—10—2024 ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ 23ਵੇਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਟੂਰਨਾਮੈਂਟ—2024 ਦੀਆਂ ਮੇਜਰ ਗੇਮਾਂ ਤਹਿਤ ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਜੀ.ਟੀ.ਰੋਡ ਵਿਖੇ ਟਾਈਕਵਾਂਡੋ, ਫੈਨਸਿੰਗ, [...]