ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ ਵਿਖੇ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਚੰਗੀ ਸਿਹਤ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਵਲੋਂ ਜਨਰਲ ਅਤੇ ਡੈਂਟਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਚੀਫ਼ ਖ਼ਾਲਸਾ [...]