Hukamnama Sahib: ਪੜ੍ਹੋ ਅੱਜ ਦਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ (25-10-2024)
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ [...]