Search for:
  • Home/
  • Tag: #amritsarawaazofficial

ਪੰਜਾਬ ‘ਚ ਵਧੀਆਂ ਸਰਦੀ ਦੀਆਂ ਛੁੱਟੀਆਂ,ਹੁਣ ਇਸ ਦਿਨ ਤੋਂ ਖੁੱਲ੍ਹਣਗੇ ਸਕੂਲ

ਪੰਜਾਬ ‘ਚ ਵਧੀਆਂ ਸਰਦੀ ਦੀਆਂ ਛੁੱਟੀਆਂ,ਹੁਣ ਇਸ ਦਿਨ ਤੋਂ ਖੁੱਲ੍ਹਣਗੇ ਸਕੂਲ ਪੰਜਾਬ ਵਿਚ ਸਰਦੀ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਪਹਿਲਾਂ 24 ਦਸੰਬਰ ਤੋਂ 31 ਦਸੰਬਰ ਤਕ ਛੁੱਟੀਆਂ ਕੀਤੀਆਂ ਗਈਆਂ ਸਨ ਪਰ ਅੱਜ ਕੀਤੇ ਗਏ ਐਲਾਨ ਮੁਤਾਬਕ ਹੁਣ ਛੁੱਟੀਆਂ 7 [...]

ਪੰਜਾਬ ‘ਚ ਭਲਕੇ ਸਕੂਲ ਖੁੱਲ੍ਹਣਗੇ ਜਾਂ ਨਹੀਂ? ਛੁੱਟੀਆਂ ਵਧਾਉਣ ਬਾਰੇ ਜਾਣੋ ਕੀ ਹੈ Update

ਪੰਜਾਬ ‘ਚ ਭਲਕੇ ਸਕੂਲ ਖੁੱਲ੍ਹਣਗੇ ਜਾਂ ਨਹੀਂ? ਛੁੱਟੀਆਂ ਵਧਾਉਣ ਬਾਰੇ ਜਾਣੋ ਕੀ ਹੈ Update ਪੰਜਾਬ ‘ਚ ਇਸ ਵੇਲੇ ਹੱਡ ਚੀਰਵੀਂ ਠੰਡ ਪੈ ਰਹੀ ਹੈ ਅਤੇ ਸਿਹਤ ਵਿਭਾਗ ਵਲੋਂ ਵੀ ਲੋਕਾਂ ਲਈ ਠੰਡ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉੱਥੇ ਹੀ ਸਕੂਲੀ ਵਿਦਿਆਰਥੀਆਂ ਦੀਆਂ ਛੁੱਟੀਆਂ ਅੱਜ ਖ਼ਤਮ ਹੋ ਰਹੀਆਂ [...]

ਅੰਮ੍ਰਿਤਸਰ ਸਣੇ ਪੰਜਾਬ ਦੇ 11 ਜ਼ਿਲ੍ਹਿਆਂ  ਚ ਬਾਰਿਸ਼ ਨੂੰ ਲੈ ਕੇ ALERT ਜਾਰੀ  

ਅੰਮ੍ਰਿਤਸਰ ਸਣੇ ਪੰਜਾਬ ਦੇ 11 ਜ਼ਿਲ੍ਹਿਆਂ  ਚ ਬਾਰਿਸ਼ ਨੂੰ ਲੈ ਕੇ ALERT ਜਾਰੀ   ਪੰਜਾਬ ਦੇ ਲੋਕਾਂ ਨੂੰ ਬਾਰਿਸ਼ ਦੇ ਲਈ ਅਜੇ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਵੀ ਸੂਬੇ ਅੰਦਰ ਬਾਰਿਸ਼ ਦੇ ਆਸਾਰ ਨਹੀਂ ਹਨ। ਸੂਬੇ ਵਿਚ ਸੁੱਕੀ ਠੰਡ ਹੋਰ ਵਧਣ ਦੀ [...]

ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਨਗਰ ਨਿਗਮ ਤੇ ਕੌਂਸਲ ਚੋਣਾਂ ਜਨਵਰੀ 2025 ’ਚ ਕਰਵਾਈਆਂ ਜਾਣ- ਐਡਵੋਕੇਟ ਧਾਮੀ

ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਨਗਰ ਨਿਗਮ ਤੇ ਕੌਂਸਲ ਚੋਣਾਂ ਜਨਵਰੀ 2025 ’ਚ ਕਰਵਾਈਆਂ ਜਾਣ- ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਨਗਰ [...]

ਵਰਲਡ ਸਿੱਖ ਚੈਂਬਰ ਆਫ ਕਾਮਰਸ ਅਤੇ ਅੰਮ੍ਰਿਤਸਰ ਧਾਰਮਿਕ ਮੰਚ ਵੱਲੋਂ ਦੀਵਾਨ ਦੇ ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਅਤੇ ਐਡੀ.ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ ਦਾ ਸਨਮਾਨ

ਵਰਲਡ ਸਿੱਖ ਚੈਂਬਰ ਆਫ ਕਾਮਰਸ ਅਤੇ ਅੰਮ੍ਰਿਤਸਰ ਧਾਰਮਿਕ ਮੰਚ ਦੇ ਅਹੁਦੇਦਾਰਾਂ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਦਫ਼ਤਰ ਵਿਖੇ ਵਿਸੇ਼ਸ਼ ਤੌਰ ਤੇ ਪੁੱਜ ਕੇ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਗਈ। ਉਹਨਾਂ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ [...]

ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ [...]

ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ [...]

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ [...]

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ [...]

ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ

ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ [...]