ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥
ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ [...]