ਭਾਖੜਾ ਡੈਮ ’ਚ ਪਾਣੀ ਦਾ ਪੱਧਰ ਪਹੁੰਚਿਆ 1648.05 ਫੁੱਟ, ਪਿਛਲੇ ਸਾਲ ਤੋਂ ਸਿਰਫ 26.54 ਫੁੱਟ ਘੱਟ ਹੈ
ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿਚ ਸ਼ਨਿਚਰਵਾਰ ਨੂੰ ਪਾਣੀ ਦਾ ਪੱਧਰ 1648.05 ਫੁੱਟ ’ਤੇ ਪੁੱਜ ਗਿਆ ਹੈ ਜਦੋਂ ਕਿ ਬੀਤੇ ਸਾਲ ਅੱਜ ਦੇ ਦਿਨ ਪਾਣੀ ਦਾ ਇਹ ਪੱਧਰ 1674.59 ਫੁੱਟ ਸੀ। ਇਸ ਤਰ੍ਹਾਂ ਪਾਣੀ ਦਾ ਇਹ ਪੱਧਰ ਬੀਤੇ ਸਾਲ ਦੇ ਮੁਕਾਬਲੇ 26.54 ਫੁੱਟ ਘੱਟ ਹੈ। ਸ਼ਨਿਚਰਵਾਰ ਸਵੇਰੇ 6 ਵਜੇ [...]