ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਜੀ.ਟੀ.ਰੋਡ ਦੇ ਵਿਹੜੇ ਵਿਚ ਲੱਗੀਆਂ ਲੌਹੜੀ ਦੀਆਂ ਰੌਣਕਾਂ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਜੀ.ਟੀ.ਰੋਡ ਦੇ ਵਿਹੜੇ ਵਿਚ ਲੱਗੀਆਂ ਲੌਹੜੀ ਦੀਆਂ ਰੌਣਕਾਂ ਦੀਵਾਨ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਨਾ ਵਰਤਣ ਦਾ ਦਿੱਤਾ ਸੰਦੇਸ਼ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ, ਜੀ.ਟੀ.ਰੋਡ ਵਿਖੇ ਸਭਿਆਚਾਰਕ ਲੌਹੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ [...]