Search for:
  • Home/
  • Tag: Chiefkhalsadiwan

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਜੀ.ਟੀ.ਰੋਡ ਦੇ ਵਿਹੜੇ ਵਿਚ ਲੱਗੀਆਂ ਲੌਹੜੀ ਦੀਆਂ ਰੌਣਕਾਂ 

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਜੀ.ਟੀ.ਰੋਡ ਦੇ ਵਿਹੜੇ ਵਿਚ ਲੱਗੀਆਂ ਲੌਹੜੀ ਦੀਆਂ ਰੌਣਕਾਂ ਦੀਵਾਨ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਨਾ ਵਰਤਣ ਦਾ ਦਿੱਤਾ ਸੰਦੇਸ਼ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ, ਜੀ.ਟੀ.ਰੋਡ ਵਿਖੇ ਸਭਿਆਚਾਰਕ ਲੌਹੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ [...]

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਹਰ ਸਾਲ ਦੀ ਤਰ੍ਹਾਂ ਸਤਵੀਂ ਜਮਾਤ ਦੇ ਬੱਚਿਆਂ ਦੀ ਦਸਤਾਰਬੰਦੀ ਨੂੰ ਸਮਰਪਿਤ ਸਮਾਗਮ

ਸਿੱਖਾਂ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 555ਵੇਂ ਗੁਰਪੁਰਬ ਨੂੰ ਸਮਰਪਿਤ ਸਮਾਗਮ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੋਕੇ ਹਰ ਸਾਲ ਦੀ ਰੀਤ ਨੂੰ ਨਿਭਾਉਂਦੇ ਹੋਏ [...]

ਵਰਲਡ ਸਿੱਖ ਚੈਂਬਰ ਆਫ ਕਾਮਰਸ ਅਤੇ ਅੰਮ੍ਰਿਤਸਰ ਧਾਰਮਿਕ ਮੰਚ ਵੱਲੋਂ ਦੀਵਾਨ ਦੇ ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਅਤੇ ਐਡੀ.ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ ਦਾ ਸਨਮਾਨ

ਵਰਲਡ ਸਿੱਖ ਚੈਂਬਰ ਆਫ ਕਾਮਰਸ ਅਤੇ ਅੰਮ੍ਰਿਤਸਰ ਧਾਰਮਿਕ ਮੰਚ ਦੇ ਅਹੁਦੇਦਾਰਾਂ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਦਫ਼ਤਰ ਵਿਖੇ ਵਿਸੇ਼ਸ਼ ਤੌਰ ਤੇ ਪੁੱਜ ਕੇ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਗਈ। ਉਹਨਾਂ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ [...]

ਚੀਫ਼ ਖ਼ਾਲਸਾ ਦੀਵਾਨ ਵੱਲੋਂ ਨਗਰ—ਕੀਰਤਨ ਦਾ ਕੀਤਾ ਗਿਆ ਨਿੱਘਾ ਸੁਆਗਤ

(ਚੀਫ਼ ਖ਼ਾਲਸਾ ਦੀਵਾਨ ਵੱਲੋਂ ਨਗਰ—ਕੀਰਤਨ ਦਾ ਨਿੱਘਾ ਸੁਆਗਤ) ਅੱਜ ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਧੰਨ—ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਭਗਤਾਂਵਾਲਾ ਵਿਖੇ ਪੁੱਜਣ ਤੇ ਨਿੱਘਾ ਸੁਆਗਤ ਕੀਤਾ ਗਿਆ। [...]

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ.ਕੁਲਤਾਰ ਸਿੰਘ ਸੰਧਵਾਂ ਚੀਫ਼ ਖ਼ਾਲਸਾ ਦੀਵਾਨ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਵਜੋ ਸੇਵਾ ਨਿਭਾਉਣਗੇ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ.ਕੁਲਤਾਰ ਸਿੰਘ ਸੰਧਵਾਂ ਚੀਫ਼ ਖ਼ਾਲਸਾ ਦੀਵਾਨ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਵਜੋ ਸੇਵਾ ਨਿਭਾਉਣਗੇਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੰਜਰ, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਅਤੇ ਐਡੀ.ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ ਪੰਜਾਬ ਵਿਧਾਨ ਸਭਾ ਦੇ ਦਫ਼ਤਰ ਵਿਖੇ ਪੁੱਜੇ ਜਿਥੇ ਉਹਨਾਂ [...]

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ ਵਿਖੇ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਚੰਗੀ ਸਿਹਤ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਵਲੋਂ ਜਨਰਲ ਅਤੇ ਡੈਂਟਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਚੀਫ਼ ਖ਼ਾਲਸਾ [...]