ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ [...]