Search for:
  • Home/
  • Tag: #darbarsahib

ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ ‘ਤੇ ਸ੍ਰੀ ਦਰਬਾਰ ਸਾਹਿਬ ‘ਚ ਸੋਹਣੇ ਫੁੱਲਾਂ ਨਾਲ ਸਜਾਵਟ

ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ, ਪਰਿਕਰਮਾ ਵਿਚ ਸਥਿਤ ਗੁਰਦੁਆਰਾ ਲਾਚੀ ਬੇਰ ਸਾਹਿਬ, ਗੁਰਦੁਆਰਾ ਝੰਡਾ ਬੁੰਗਾ ਸਾਹਿਬ, ਗੁਰਦੁਆਰਾ ਦੁੱਖ ਭੰਜਨੀ ਬੇਰ ਸਾਹਿਬ, ਗੁਰਦੁਆਰਾ ਬੇਰ ਬਾਬਾ ਬੁੱਢਾ ਸਾਹਿਬ, ਥੜ੍ਹਾ ਸਾਹਿਬ, ਸ਼ਹੀਦੀ ਯਾਦਗਾਰ, ਸ਼ਹੀਦ ਬੁੰਗਾ ਬਾਬਾ ਦੀਪ ਸਿੰਘ ਜੀ ਸ਼ਹੀਦ, ਗੁਰਦੁਆਰਾ ਰਾਮਸਰ ਸਾਹਿਬ ਆਦਿ ਵਿਖੇ ਸਜਾਵਟ ਕੀਤੀ ਜਾਵੇਗੀ। ਸ੍ਰੀ ਹਰਿਮੰਦਰ ਸਾਹਿਬ [...]

ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ [...]