ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ.ਕੁਲਤਾਰ ਸਿੰਘ ਸੰਧਵਾਂ ਚੀਫ਼ ਖ਼ਾਲਸਾ ਦੀਵਾਨ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਵਜੋ ਸੇਵਾ ਨਿਭਾਉਣਗੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ.ਕੁਲਤਾਰ ਸਿੰਘ ਸੰਧਵਾਂ ਚੀਫ਼ ਖ਼ਾਲਸਾ ਦੀਵਾਨ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਵਜੋ ਸੇਵਾ ਨਿਭਾਉਣਗੇਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੰਜਰ, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਅਤੇ ਐਡੀ.ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ ਪੰਜਾਬ ਵਿਧਾਨ ਸਭਾ ਦੇ ਦਫ਼ਤਰ ਵਿਖੇ ਪੁੱਜੇ ਜਿਥੇ ਉਹਨਾਂ [...]