Search for:
  • Home/
  • Tag: Highcourt

ਦੀਵਾਲੀ ਦੇ ਮੱਦੇਨਜ਼ਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਪਟਾਕੇ ਚਲਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ।

ਦੀਵਾਲੀ ਦੇ ਮੱਦੇਨਜ਼ਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਪਟਾਕੇ ਚਲਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਇਸ ਮਾਮਲੇ ਨੂੰ ਲੈ ਕੇ ਅਦਾਲਤ ‘ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ 2015 ਤੋਂ ਲੈ ਕੇ ਹੁਣ ਤੱਕ ਪਟਾਕਿਆਂ ਦੀ [...]