Search for:
  • Home/
  • Tag: #Hukamnama

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਪ੍ਰੈਲ, 2024)

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਪ੍ਰੈਲ, 2024)

ਰਾਮਕਲੀ ਮਹਲਾ ੫ ॥ ਕਾਹੂ ਬਿਹਾਵੈ ਰੰਗ ਰਸ ਰੂਪ ॥ ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥ ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥੧॥ ਰਹਾਉ ॥ ਕਾਹੂ ਬਿਹਾਵੈ ਬੇਦ ਅਰੁ ਬਾਦਿ ॥ ਕਾਹੂ ਬਿਹਾਵੈ ਰਸਨਾ ਸਾਦਿ ॥ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14ਅਪ੍ਰੈਲ, 2024)

ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਪ੍ਰੈਲ, 2024)

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ ਧਨਾਸਰੀ ਮਹਲਾ ੧ ॥ ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਪ੍ਰੈਲ, 2024)

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਪ੍ਰੈਲ, 2024)

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਪ੍ਰੈਲ, 2024)

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਪ੍ਰੈਲ, 2024)

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧੁ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਪ੍ਰੈਲ, 2024)

ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਪ੍ਰੈਲ, 2024)

ਧਨਾਸਰੀ ਮਹਲਾ ੪॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ [...]