ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਪ੍ਰੈਲ, 2024)
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ [...]