Search for:

Kulbir Zira ਨੇ ਦਿੱਤਾ ਵਿਵਾਧਿੱਤ ਬਿਆਨ ਕਿਹਾ ਪਹਿਲਾਂ ਲੋਕਾਂ ਨੇ ਬਦਲਾਅ ਦੇ ਨਾਂ ਤੇ ਝਾੜੂ ਨੂੰ ਲਿਆਂਦਾ ਹੁਣ ਖ਼ਾਲਿਸਤਾਨੀਆਂ ਨੂੰ।

ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਜਿੱਤ ਦੇ ਵੱਲ ਵਧ ਰਹੇ ਹਨ ਜਿਸ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੇ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਖਾਲਿਸਤਾਨੀ ਸਾਥੀਆਂ ਨੂੰ ਵਧਾਈ ਦਿੱਤੀ ਹੈ। ਕੁਲਬੀਰ ਜ਼ੀਰਾ ਨੇ ਅਮਿ੍ਤਪਾਲ ਸਿੰਘ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਲੋਕਾਂ ਨੇ ਬਦਲਾਅ [...]

ਵਿਵੇਕਾਨੰਦ ਰਾਕ ਮੈਮੋਰੀਅਲ ‘ਚ 3 ਦਿਨ ਦੀ meditation ਤੇ ਰਹਿਣਗੇ PM Modi

PM Modi 30 ਮਈ ਨੂੰ ਤਾਮਿਲਨਾਡੂ ਦੇ ਕੰਨਿਆਕੁਮਾਰੀ ਜ਼ਿਲ੍ਹੇ ਵਿੱਚ ਵਿਵੇਕਾਨੰਦ ਰਾਕ ਮੈਮੋਰੀਅਲ ਦਾ ਦੌਰਾ ਕਰਨ ਲਈ ਤਿਆਰ ਹਨ, ਜਿੱਥੇ ਉਹ 24 ਘੰਟੇ ਧਿਆਨ ਵਿੱਚ ਸ਼ਾਮਲ ਹੋਣ ਦੀ ਯੋਜਨਾ ਬਣਾ ਰਹੇ ਹਨ। ਇਹ ਦੌਰਾ ਚੱਲ ਰਹੀਆਂ ਲੋਕ ਸਭਾ ਚੋਣਾਂ ਦੇ ਦੌਰਾਨ ਹੋਇਆ ਹੈ, ਜਦੋਂ ਮੋਦੀ ਆਪਣੇ ਤੀਜੇ ਕਾਰਜਕਾਲ ਦੀ ਚੋਣ [...]

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ, ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ‘ਚ ਬਰੀ

ਜ਼ਿਕਰਯੋਗ ਹੈ ਕਿ ਸੀਬੀਆਈ ਕੋਰਟ ਨੇ ਰਾਮ ਰਹੀਮ ਨੂੰ ਇਸ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਪੰਜਾਬ ਤੇ ਹਰਿਆਣਾ ਕੋਰਟ ਨੇ ਰੱਦ ਕਰ ਦਿੱਤਾ ਹੈ।ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਡੇਰਾ ਪ੍ਰਬੰਧਕ ਰਣਜੀਤ ਸਿੰਘ [...]

ਗੁਰਜੀਤ ਔਜਲਾ ਨੇ ਸ਼ਹਿਰ ਦੇ ਬਜਾਰਾਂ ਵਿਚ ਕੀਤੀ ਦੁਕਾਨਦਾਰਾਂ ਨਾਲ ਮੁਲਾਕਾਤ

ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਸ਼ਹਿਰ ਦੇ ਵਿਚਕਾਰਲੇ ਬਾਜ਼ਾਰਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਹ ਰੋਡ ਸ਼ੋਅ ਸਾਬਕਾ ਡਿਪਟੀ ਸੀਐਮ ਓ ਪੀ ਸੋਨੀ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਜਿੱਥੇ [...]

Taranjit Sandhu ਨੇ ਘੇਰਿਆ Gurjeet Aujla, ਕੀਤੇ ਤਿੱਖੇ ਸਵਾਲ, Shwait Malik ਨੇPress Conference ਚ ਸੁਣਾਈਆ ਖਰੀਆਂ

ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਮੋਦੀ ਦੀਆਂ ਯੋਜਨਾਵਾਂ ਨੂੰ ਇੱਥੇ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਾਂਗਰਸੀ ਉਮੀਦਵਾਰ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਜਾਰੀ ਕੀਤੇ ਇਸ਼ਤਿਹਾਰ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਇਨ੍ਹਾਂ ਦਾ ਪਰਦਾਫਾਸ਼ [...]

ਤੁਸੀਂ ਬੱਚਿਆਂ ਨੂੰ ਪੜ੍ਹਾਓ, ਮੈਂ Scholarship ਦਾ ਪ੍ਰਬੰਧ ਕਰਾਂਗਾ; ਤਰਨਜੀਤ ਸੰਧੂ ਸਮੁੰਦਰੀ ਵੱਲੋਂ ਚੱਬਾ ਮੰਡਲ ਦੇ ਗੁਰਵਾਲੀ ਚ ਕੀਤਾ ਐਲਾਨ

ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਸ਼ੀਲ ਦੇਵਗਨ ਅਤੇ ਹਲਕਾ ਇੰਚਾਰਜ ਸ੍ਰੀਮਤੀ ਬਲਵਿੰਦਰ ਕੌਰ ਦੀ ਅਗਵਾਈ ਹੇਠ ਚੱਬਾ ਮੰਡਲ ਦੇ ਗੁਰਵਾਲੀ ਵਿਖੇ ਕਰਵਾਏ ਗਏ ਚੋਣ ਜਲਸੇ ਦੌਰਾਨ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸੰਬੋਧਨ ਕੀਤਾ। ਉਨਾਂ ਕਿਹਾ ਕਿ ਕੇਂਦਰੀ ਸਕੀਮਾਂ ਜੋ ਤੁਹਾਡੇ ਤੱਕ ਨਹੀਂ ਪਹੁੰਚੀਆਂ, [...]

Guru Nanak Dev Medical College ਨੂੰ AIIMS ਵਿੱਚ ਤਬਦੀਲ ਕਰਨ ਦੀ ਸੰਧੂ ਸਮੁੰਦਰੀ ਨੇ ਕੀਤੀ ਗੱਲ

ਡਾ: ਹਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ ਦਾ ਇੱਕ ਵਫ਼ਦ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਮਿਲਿਆ ਅਤੇ ਸੰਧੂ ਸਮੁੰਦਰੀ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ।ਸੰਧੂ ਸਮੁੰਦਰੀ ਨੇ ਵਫ਼ਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਮੈਡੀਕਲ ਕਾਲਜ [...]

ਤਰਨਜੀਤ ਸਿੰਘ ਸੰਧੂ ਵਲੋ ਅੱਜ  ਹੋਲੀ ਸਿਟੀ ਕਾਲੋਨੀ ਵਿਖੇ ਆਯੋਜਿਤ ਚਾਹ ਪਾਰਟੀ ’ਚ ਕੀਤੀ ਗਈ ਸ਼ਿਰਕਤ

ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਹੋਲੀ ਸਿਟੀ ਵਿਖੇ ਆਯੋਜਿਤ ਚਾਹ ਪਾਰਟੀ ਚ ਸ਼ਿਰਕਤ ਕੀਤੀ ਜਿੱਥੇ ਉਨ੍ਹਾ ਕਿਹਾ ਕਿ ਵਪਾਰਕ ਉੱਨਤੀ ਅਤੇ ਉਦਯੋਗਿਕ ਵਿਕਾਸ ਤੋਂ ਬਿਨਾ ਅੰਮ੍ਰਿਤਸਰ ਦੀ ਵਿਕਾਸ ਯਾਤਰਾ ਨੂੰ ਆਕਾਰ ਨਹੀਂ ਦਿੱਤਾ ਜਾ ਸਕਦਾ, ਇਸ ਲਈ ਅੰਮ੍ਰਿਤਸਰ ਦੀ ਇੰਡਸਟਰੀ ਅਤੇ ਵਪਾਰ ਨੂੰ ਪ੍ਰਫੁਲਿਤ ਕੀਤਾ [...]

ਸੰਧੂ ਸਮੁੰਦਰੀ ਦੇ ਹੱਕ ’ਚ ਹਲਕਾ ਮਜੀਠਾ ਦੇ ਪਿੰਡ ਪਤਾਲਪੁਰੀ ਵਿਖੇ ਪ੍ਰਵਾਸੀ ਭਾਈਚਾਰੇ ਵਲੋ ਚੋਣ ਰੈਲੀ ਆਯੋਜਿਤ ਕੀਤੀ ਗਈ।

ਕਿਹਾ ਕੀ ਮੋਦੀ ਸਰਕਾਰ ਗ਼ਰੀਬਾਂ ਦੀ ਭਲਾਈ ਲਈ ਸਮਰਪਿਤ ਹੈ ਅਤੇ ਪਿੰਡਾਂ ਦਾ ਵਿਕਾਸ ਸ਼ਹਿਰੀ ਤਰਜ਼ ’ਤੇ ਕੀਤਾ ਜਾਵੇਗਾ।ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਹਲਕਾ ਮਜੀਠਾ ਦੇ ਪਿੰਡ ਪਤਾਲਪੁਰੀ ਵਿਖੇ ਪ੍ਰਵਾਸੀ ਭਾਈਚਾਰੇ ਵੱਲੋਂ ਆਯੋਜਿਤ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਦੀ [...]

ਅੱਜ ਗੁਰਜੀਤ ਸਿੰਘ ਔਜਲਾ ਵਲੋ ward no 83 ਵਿੱਚ ਕੀਤੀ ਗਈ ਮੀਟਿੰਗ ਤੇ ਆਮ ਜਨਤਾ ਦੀਆਂ ਸੁਨੀਆਂ ਗਈਆਂ ਮੁਸ਼ਕਿਲਾਂ

ਵਾਰਡ ਨੰਬਰ 83 ਤੋਂ ਕੌਂਸਲਰ ਸ਼੍ਰੀ ਰਮਨ ਕੁਮਾਰ ਰੰਮੀ ਜੀ ਦੀ ਅਗਵਾਈ ਵਿੱਚ ਕਾਂਗਰਸ ਦੇ ਉਮੀਦਵਾਰ Gurjeet Singh Aujla ਦੇ ਹੱਕ ਵਿੱਚ ਮੀਟਿੰਗ ਕੀਤੀ ਗਈ।  ਇਸ ਮੌਕੇ ਸਾਬਕਾ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਜੀ, ਇੰਟਕ ਪ੍ਰਧਾਨ ਸ਼੍ਰੀ ਸੁਰਿੰਦਰ ਸ਼ਰਮਾ ਜੀ, ਸਾਬਕਾ ਚੇਅਰਮੈਨ ਸ਼੍ਰੀ ਸੰਜੀਵ ਅਰੋੜਾ ਜੀ, ਕੌਂਸਲਰ ਸ਼੍ਰੀ ਅਸ਼ੋਕ ਚੌਧਰੀ [...]