ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ – ਔਜਲਾ
ਅੰਮ੍ਰਿਤਸਰ। ਕਾਂਗਰਸ ਪਾਰਟੀ ਅੰਮ੍ਰਿਤਸਰ ਤੋਂ ਲੋਕਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਵਿੱਚ ਸਪੈਸ਼ਲ ਇਕਾਨਮੀ ਜੋਨ ਬਣੇਗਾ। ਉਹਨਾਂ ਕਿਹਾ ਕਿ ਗੁਰੁ ਨਗਰੀ ਚ ਸੜਕਾਂ ਦਾ ਜਾਲ ਵਿਛ ਚੁੱਕਾ ਹੈ ਅਤੇ ਹੁਣ ਵਪਾਰ ਦਾ ਜਾਲ ਵਿਛਾਇਆ ਜਾਣਾ ਜਰੂਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ [...]