ਪੰਜਾਬ ਸਰਕਾਰ ਬੋਲਣ ਦਾ ਹੱਕ ਵੀ ਖੋਹ ਰਹੀ ਹੈ
ਕਾਲੋਨਾਈਜ਼ਰ ਨੂੰ ਨਜ਼ਰਬੰਦ ਕਰਨਾ ਨਿੰਦਣਯੋਗ – ਔਜਲਾ ਅੰੰਮਿ੍ਤਸਰ। ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਲੋਨਾਈਜ਼ਰਾਂ ਨੂੰ ਹਿਰਾਸਤ ਵਿੱਚ ਲੈਣ ਦੀ ਘਟਨਾ ਨੂੰ ਅਤਿ ਨਿੰਦਣਯੋਗ ਦੱਸਿਆ ਹੈ। ਔਜਲਾ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਅਤੇ ਸਾਬਕਾ ਵਿਧਾਇਕ ਸੁਨੀਲ ਦੱਤਾ ਨੇ ਵੀ ਸਾਥੀਆਂ ਸਮੇਤ ਉਨ੍ਹਾਂ ਦੀ ਹਿਰਾਸਤ ਖ਼ਿਲਾਫ਼ ਗੁੱਸਾ ਜ਼ਾਹਰ ਕੀਤਾ। [...]