ਅੰਮ੍ਰਿਤਸਰ ਸਣੇ ਪੰਜਾਬ ਦੇ 11 ਜ਼ਿਲ੍ਹਿਆਂ ਚ ਬਾਰਿਸ਼ ਨੂੰ ਲੈ ਕੇ ALERT ਜਾਰੀ
ਅੰਮ੍ਰਿਤਸਰ ਸਣੇ ਪੰਜਾਬ ਦੇ 11 ਜ਼ਿਲ੍ਹਿਆਂ ਚ ਬਾਰਿਸ਼ ਨੂੰ ਲੈ ਕੇ ALERT ਜਾਰੀ ਪੰਜਾਬ ਦੇ ਲੋਕਾਂ ਨੂੰ ਬਾਰਿਸ਼ ਦੇ ਲਈ ਅਜੇ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਵੀ ਸੂਬੇ ਅੰਦਰ ਬਾਰਿਸ਼ ਦੇ ਆਸਾਰ ਨਹੀਂ ਹਨ। ਸੂਬੇ ਵਿਚ ਸੁੱਕੀ ਠੰਡ ਹੋਰ ਵਧਣ ਦੀ [...]