Search for:

ਵਰਲਡ ਸਿੱਖ ਚੈਂਬਰ ਆਫ ਕਾਮਰਸ ਅਤੇ ਅੰਮ੍ਰਿਤਸਰ ਧਾਰਮਿਕ ਮੰਚ ਵੱਲੋਂ ਦੀਵਾਨ ਦੇ ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਅਤੇ ਐਡੀ.ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ ਦਾ ਸਨਮਾਨ

ਵਰਲਡ ਸਿੱਖ ਚੈਂਬਰ ਆਫ ਕਾਮਰਸ ਅਤੇ ਅੰਮ੍ਰਿਤਸਰ ਧਾਰਮਿਕ ਮੰਚ ਦੇ ਅਹੁਦੇਦਾਰਾਂ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਦਫ਼ਤਰ ਵਿਖੇ ਵਿਸੇ਼ਸ਼ ਤੌਰ ਤੇ ਪੁੱਜ ਕੇ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਗਈ। ਉਹਨਾਂ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ [...]