ਪੰਜਾਬ ਦੇ ਸਕੂਲਾਂ ‘ਚ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ
ਪੰਜਾਬ ਦੇ ਸਕੂਲਾਂ ‘ਚ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ ਪੰਜਾਬ ਭਰ ‘ਚ ਠੰਡ ਦਾ ਕਹਿਰ ਜਾਰੀ ਹੈ। ਧੁੰਦ ਹਰ ਪਾਸੇ ਆਪਣੇ ਕਦਮ ਪਸਾਰ ਰਹੀ ਹੈ। ਇਸ ਨਾਲ ਘਰੋਂ ਬਾਹਰ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਦੇਖ ਦੇ ਸਕੂਲਾਂ ਵਿੱਚ [...]