Site icon Amritsar Awaaz

ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸਾਬਕਾ ਅਕਾਊਂਟੈਂਟ ਕੋਹਲੀ ਨੂੰ ਜੇਲ੍ਹ ਭੇਜਿਆ, ਸਾਹਮਣੇ ਆਏ ਕਈ ਰਾਜ਼ !

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਸਾਬਕਾ ਅਕਾਊਂਟੈਂਟ ਐੱਸਐੱਸ ਕੋਹਲੀ ਨੂੰ ਦੋ ਦਿਨਾਂ ਦੇ ਪ੍ਰੋਡਕਸ਼ਮ ਵਾਰੰਟ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ। ਪਤਾ ਲੱਗਿਆ ਹੈ ਕਿ ਐੱਸਆਈਟੀ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ’ਚ ਕਈ ਰਾਜ਼ ਸਾਹਮਣੇ ਆਏ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਸਾਬਕਾ ਅਕਾਊਂਟੈਂਟ ਐੱਸਐੱਸ ਕੋਹਲੀ ਨੂੰ ਦੋ ਦਿਨਾਂ ਦੇ ਪ੍ਰੋਡਕਸ਼ਮ ਵਾਰੰਟ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ। ਪਤਾ ਲੱਗਿਆ ਹੈ ਕਿ ਐੱਸਆਈਟੀ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ’ਚ ਕਈ ਰਾਜ਼ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਥਾਣਾ ਸੀ ਡਵੀਜ਼ਨ ਦੀ ਪੁਲਿਸ ਨੇ ਬੀਤੇ ਸਾਲ ਕੋਹਲੀ ਸਮੇਤ 16 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

Exit mobile version