- admin
- Politics, Uncategorized
ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ, ਜਾਣੋ ਪੰਜਾਬ ਵਿੱਚ ਸੋਨੇ ਦੇ ਤਾਜ਼ਾ ਰੇਟ

ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 57,610 ਹੈ। ਜਦੋਂ ਕਿ ਕੱਲ੍ਹ ਇਸ ਦੀ ਕੀਮਤ 57,600 ਰੁਪਏ ਸੀ। ਦੂਜੀ ਤਰਫ ਚਾਂਦੀ ਦੀ ਕੀਮਤਾਂ ‘ਚ ਵੀ ਵਾਧਾ ਹੋਇਆ ਹੈ। ਅੱਜ 1 ਕਿਲੋਗ੍ਰਾਮ ਚਾਂਦੀ ਦੀ ਕੀਮਤ 75,800 ਹੈ। ਜੋ ਕੱਲ੍ਹ 75,700 ਰੁਪਏ ਹੀ ਸੀ।22 ਕੈਰੇਟ ਸੋਨੇ ਦੀ ਕੀਮਤਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ ‘ਚ ਸੋਨੇ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਅੱਜ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 57,760 ਰੁਪਏ ‘ਤੇ ਚੱਲ ਰਿਹਾ ਹੈ। ਜੋ ਕਿ ਕੱਲ੍ਹ 57,750 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 46,208 ਰੁਪਏ ਹੈ। ਜੋ ਕੱਲ੍ਹ ਵੀ 46,200 ਰੁਪਏ ਸੀ।24 ਕੈਰੇਟ ਸੋਨੇ ਦੀ ਕੀਮਤਅੱਜ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 62,900 ਰੁਪਏ ‘ਤੇ ਚੱਲ ਰਿਹਾ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 62,890 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 50,320 ਰੁਪਏ ਹੈ। ਜੋ ਕੀ ਕੱਲ੍ਹ 50,312 ਰੁਪਏ ਸੀ।
ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ
ਧੰਨਵਾਦ