ਕਿਸਮਤ ਦੀ ਮਾਰ: ਅਜੇ ਮਾਂ ਦਾ ਸਿਵਾ ਠੰਢਾ ਨਹੀਂ ਸੀ ਹੋਇਆ ਕਿ Australia ਤੋਂ ਆਈ ਪੁੱਤ ਦੀ ਮੌਤ ਦੀ ਖ਼ਬਰ, ਪਿੰਡ ਬੰਡਾਲਾ ‘ਚ ਪਸਰਿਆ ਮਾਤਮ !

ਉਸ ਦਾ ਅਜੇ ਵਿਆਹ ਨਹੀਂ ਸੀ ਹੋਇਆ। ਅਜੇ 20 ਦਿਨ ਪਹਿਲਾਂ ਹੀ ਉਸ ਦੀ ਮਾਤਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਸੀ। ਮਨਬੀਰ ਦੀ ਲਾਸ਼ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਪਿੰਡ ’ਚ ਕੀਤਾ ਜਾ ਸਕੇ।

 ਕਸਬਾ ਬੰਡਾਲਾ ਦੇ 27 ਸਾਲਾ ਨੌਜਵਾਨ ਦੀ ਆਸਟ੍ਰੇਲੀਆ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮਨਬੀਰ ਸਿੰਘ ਅੱਠ ਸਾਲ ਤੋਂ ਆਸਟ੍ਰੇਲੀਆ ਰਹਿ ਰਿਹਾ ਸੀ। ਉਸ ਦਾ ਅਜੇ ਵਿਆਹ ਨਹੀਂ ਸੀ ਹੋਇਆ। ਅਜੇ 20 ਦਿਨ ਪਹਿਲਾਂ ਹੀ ਉਸ ਦੀ ਮਾਤਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਸੀ। ਮਨਬੀਰ ਦੀ ਲਾਸ਼ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਪਿੰਡ ’ਚ ਕੀਤਾ ਜਾ ਸਕੇ।

Leave a Reply

Your email address will not be published. Required fields are marked *